ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ

ERVPA
17. ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸਦੇ ਬਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹਡ਼ੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”

IRVPA
17. ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 80 Verses, Current Verse 17 of Total Verses 80
  • ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ
  • ERVPA

    ਯੂਹੰਨਾ ਖੁਦ ਪ੍ਰਭੂ ਦੇ ਅੱਗੇ-ਅੱਗੇ ਚੱਲੇਗਾ। ਅਤੇ ਉਹ ਏਲੀਯਾਹ ਵਾਂਗ ਹੀ ਸ਼ਕਤੀਸ਼ਾਲੀ ਹੋਵੇਗਾ। ਉਸ ਕੋਲ ਉਹ ਆਤਮਾ ਹੋਵੇਗਾ ਜੋ ਏਲੀਯਾਹ ਕੋਲ ਸੀ। ਉਹ ਪਿਤਾ ਅਤੇ ਉਸਦੇ ਬਚਿਆਂ ਵਿੱਚਕਾਰ ਸ਼ਾਂਤੀ ਪੈਦਾ ਕਰੇਗਾ। ਜਿਹਡ਼ੇ ਪਰਮੇਸ਼ੁਰ ਦੀ ਪਾਲਣਾ ਨਹੀਂ ਕਰਦੇ ਉਹ ਉਨ੍ਹਾਂ ਦੀਆਂ ਸੋਚਾਂ ਨੂੰ ਧਰਮੀ ਲੋਕਾਂ ਦੀਆਂ ਸੋਚਾਂ ਵਿੱਚ ਬਦਲ ਦੇਵੇਗਾ, ਉਹ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰੇਗਾ।”
  • IRVPA

    ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
Total 80 Verses, Current Verse 17 of Total Verses 80
×

Alert

×

punjabi Letters Keypad References