ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ

ERVPA
21. ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।

IRVPA
21. ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 21 of Total Verses 42
  • ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ
  • ERVPA

    ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
  • IRVPA

    ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
Total 42 Verses, Current Verse 21 of Total Verses 42
×

Alert

×

punjabi Letters Keypad References