ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤਿਆਂ ਨਬੀਆਂ ਅਤੇ ਪਾਤਸ਼ਾਹਾਂ ਨੇ ਚਾਹ ਕੀਤੀ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।

ERVPA
24. ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।”

IRVPA
24. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 24 of Total Verses 42
  • ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤਿਆਂ ਨਬੀਆਂ ਅਤੇ ਪਾਤਸ਼ਾਹਾਂ ਨੇ ਚਾਹ ਕੀਤੀ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
  • ERVPA

    ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।”
  • IRVPA

    ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
Total 42 Verses, Current Verse 24 of Total Verses 42
×

Alert

×

punjabi Letters Keypad References