ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ

ERVPA
30. ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।

IRVPA
30. ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 30 of Total Verses 42
  • ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ
  • ERVPA

    ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
  • IRVPA

    ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
Total 42 Verses, Current Verse 30 of Total Verses 42
×

Alert

×

punjabi Letters Keypad References