PAV
58. ਜਦ ਤੂੰ ਆਪਣੇ ਮੁਦੱਈ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਤੋਂ ਛੁੱਟਣ ਦਾ ਜਤਨ ਕਰ ਮਤੇ ਉਹ ਤੈਨੂੰ ਹਾਕਮ ਦੇ ਕੋਲ ਖਿਚ ਖੜੇ ਅਤੇ ਹਾਕਮ ਤੈਨੂੰ ਦਰੋਗੇ ਦੇ ਹਵਾਲੇ ਕਰੇ ਅਤੇ ਦਰੋਗਾ ਤੈਨੂੰ ਕੈਦ ਵਿੱਚ ਪਾਵੇ
ERVPA
58. ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ।
IRVPA
58. ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN