PAV
22. ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਸਭ ਤੋਂ ਚੰਗੇ ਬਸਤ੍ਰ ਛੇਤੀ ਕੱਢ ਕੇ ਇਹ ਨੂੰ ਪਹਿਨਾਓ ਅਰ ਇਹ ਦੇ ਹੱਥ ਵਿੱਚ ਅੰਗੂਠੀ ਅਰ ਪੈਰੀਂ ਜੁੱਤੀ ਪਾਓ
ERVPA
22. ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਕੱਪਡ਼ੇ ਲਿਆਓ ਅਤੇ ਉਸਨੂੰ ਪੁਆਓ। ਉਸਦੀ ਉਂਗਲ ‘ਚ ਛਾਪ ਪਾਓ ਅਤੇ ਉਸਦੇ ਪੈਰਾਂ ਵਿੱਚ ਚਪ੍ਪਲਾਂ ਪੁਆਵੋ।
IRVPA
22. ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN