PAV
1. ਐਉਂ ਹੋਇਆ ਕਿ ਜਾਂ ਲੋਕ ਉਹ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ ਤਾਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜਾ ਸੀ
ERVPA
1. ਯਿਸੂ ਗਨੇਸਰਤ ਦੀ ਝੀਲ ਕੰਢੇ ਖਢ਼ਾ ਸੀ ਅਤੇ ਭੀਡ਼ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸਦੇ ਆਸ-ਪਾਸ ਇਕਠੀ ਹੋ ਰਹੀ ਸੀ।
IRVPA
1. (ਮੱਤੀ 4:18-22; ਮਰਕੁਸ 1:16-20) ਇਹ ਹੋਇਆ ਕਿ ਜਦ ਲੋਕ ਉਸ ਦੇ ਉੱਤੇ ਡਿੱਗਦੇ ਅਤੇ ਪਰਮੇਸ਼ੁਰ ਦਾ ਬਚਨ ਸੁਣਦੇ ਸਨ, ਉਸ ਸਮੇਂ ਉਹ ਗਨੇਸਰਤ ਦੀ ਝੀਲ ਦੇ ਕੰਢੇ ਖੜ੍ਹਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN