PAV
33. ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ
ERVPA
33. ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”
IRVPA
33. (ਮੱਤੀ 9:14-17; ਮਰਕੁਸ 2:18-22) ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN