PAV
38. ਅਰ ਪਿਛਲੀ ਵੱਲ ਉਹ ਦੇ ਚਰਨਾਂ ਕੋਲ ਖਲੋ ਕੇ ਰੋਂਦੀ ਰੋਂਦੀ ਅੰਝੂਆਂ ਨਾਲ ਉਹ ਦੇ ਚਰਨ ਭੇਉਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂਝ ਕੇ ਉਹ ਦੇ ਚਰਨ ਚੁੰਮੇ ਅਤੇ ਅਤਰ ਮਲਿਆ
ERVPA
38. ਉਹ ਯਿਸੂ ਦੇ ਚਰਨਾਂ ਕੋਲ ਖਢ਼ੀ ਸੀ ਅਤੇ ਰੋ ਰਹੀ ਸੀ। ਉਸਨੇ ਆਪਣੇ ਹੰਝੂਆਂ ਨਾਲ ਉਸਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸਨੇ ਕਿੰਨੀ ਵਾਰ ਉਸਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸਦੇ ਪੈਰਾਂ ਤੇ ਅਤਰ ਮਲ ਦਿੱਤਾ।
IRVPA
38. ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN