PAV
28. ਇਨ੍ਹਾਂ ਗੱਲਾਂ ਦੇ ਅੱਠਕੁ ਦਿਨ ਪਿੱਛੋਂ ਐਉਂ ਹੋਇਆ ਜੋ ਉਹ ਪਤਰਸ ਅਰ ਯੂਹੰਨਾ ਅਰ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਚੜ੍ਹਿਆ
ERVPA
28. ਯਿਸੂ ਦੇ ਇਹ ਆਖਣ ਤੋਂ ਅਠ ਕੁ ਦਿਨਾਂ ਬਾਦ, ਉਸਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਲਿਆ ਅਤੇ ਇੱਕ ਪਹਾਡ਼ ਉੱਤੇ ਪ੍ਰਾਰਥਨਾ ਕਰਨ ਲਈ ਗਿਆ।
IRVPA
28. (ਮੱਤੀ 17:1-8; ਮਰਕੁਸ 9:2-8) ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN