PAV
52. ਅਰ ਆਪਣੇ ਅੱਗੇ ਹਲਕਾਰੇ ਭੇਜੇ ਅਤੇ ਓਹ ਤੁਰ ਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਜਾ ਵੜੇ ਭਈ ਉਹ ਦੇ ਲਈ ਤਿਆਰੀ ਕਰਨ
ERVPA
52. ਤਾਂ ਉਸਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
IRVPA
52. ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN