PAV
27. ਓਹ ਫੇਰ ਯਰੂਸ਼ਲਮ ਵਿੱਚ ਆਏ ਅਰ ਜਦ ਉਹ ਹੈਕਲ ਵਿੱਚ ਫਿਰਦਾ ਸੀ ਤਦ ਪਰਧਾਨ ਜਾਜਕ ਅਤੇ ਗ੍ਰੰਥੀ ਅਤੇ ਬਜੁਰਗ ਉਹ ਦੇ ਕੋਲ ਆਏ
ERVPA
27. ਯਿਸੂ ਅਤੇ ਉਸਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ।
IRVPA
27. (ਮੱਤੀ 21:23-27; ਲੂਕਾ 20:1-18) ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN