PAV
14. ਸੋ ਉਨ੍ਹਾਂ ਆਣ ਕੇ ਉਸ ਨੂੰ ਆਖਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂਕਿ ਤੂੰ ਮਨੁੱਖਾਂ ਦਾ ਪੱਖ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ। ਕੈਸਰ ਨੂੰ ਜਜ਼ੀਯਾ ਦੇਣਾ ਜੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
ERVPA
14. ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
IRVPA
14. ਸੋ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ! ਕੈਸਰ ਨੂੰ “ਕਰ” ਦੇਣਾ ਯੋਗ ਹੈ ਕਿ ਨਹੀਂ? ਅਸੀਂ ਦੇਈਏ ਕਿ ਨਾ ਦੇਈਏ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN