PAV
43. ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਖ਼ਜ਼ਾਨੇ ਵਿੱਚ ਪਾਉਂਦੇ ਹਨ ਉਨ੍ਹਾਂ ਸਭਨਾਂ ਨਾਲੋਂ ਇਸ ਕੰਗਾਲ ਵਿਧਵਾ ਨੇ ਬਹੁਤਾ ਪਾਇਆ
ERVPA
43. ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ।
IRVPA
43. ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN