PAV
44. ਕਿਉਂ ਜੋ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ ।।
ERVPA
44. ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”
IRVPA
44. ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN