PAV
16. ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ERVPA
16. ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹਡ਼ੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸਊਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
IRVPA
16. ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN