PAV
18. ਯੂਹੰਨਾ ਦੇ ਚੇਲੇ ਅਰ ਫ਼ਰੀਸੀ ਵਰਤ ਰੱਖਦੇ ਸਨ ਅਰ ਉਨ੍ਹਾਂ ਨੇ ਆਣ ਕੇ ਉਹ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
ERVPA
18. ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰਖ ਸਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰਖਦੇ?”
IRVPA
18. (ਮੱਤੀ 9:14-17; ਲੂਕਾ 5:33-39) ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN