PAV
26. ਜੋ ਉਹ ਕਿੱਕੁਰ ਸਰਦਾਰ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨਾ ਹੋਰ ਕਿਸੇ ਨੂੰ ਜੋਗ ਨਹੀਂ ਅਰ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ
ERVPA
26. ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਚਢ਼ਾਵੇ ਵਾਲੀਆਂ ਰੋਟੀਆਂ ਖਾ ਲਾਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸਦੇ ਨਾਲ ਸਨ।”
IRVPA
26. ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN