PAV
2. ਜਾਂ ਸਬਤ ਦਾ ਦਿਨ ਹੋਇਆ ਤਾਂ ਉਹ ਸਮਾਜ ਵਿੱਚ ਉਪਦੇਸ਼ ਦੇਣ ਲੱਗਾ ਅਰ ਬਹੁਤੇ ਸੁਣ ਕੇ ਹੈਰਾਨ ਹੋ ਗਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਰ ਏਹੋ ਜਹੀਆਂ ਕਰਾਮਾਤਾਂ ਜੋ ਉਹ ਦੇ ਹੱਥੋਂ ਹੁੰਦੀਆਂ ਹਨ ਕੀ ਹਨ?
ERVPA
2. ਉਸਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿਥੋਂ ਸਿਖਿਆ ਅਤੇ ਉਸਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿਥੋਂ ਹਾਸਿਲ ਕੀਤੀ ਹੈ?
IRVPA
2. ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN