PAV
25. ਤਦ ਉਹ ਫੁਰਤੀ ਨਾਲ ਉਸੇ ਵੇਲੇ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦੇ ਦਿਓ!
ERVPA
25. ਤਦ ਉਹ ਜਲਦੀ ਨਾਲ ਰਾਜੇ ਕੋਲ ਗਈ ਅਤੇ ਆਖਿਆ, “ਮੈਨੂੰ ਹੁਣੇ ਹੀ ਇੱਕ ਥਾਲੀ ਤੇ ਰਖਕੇ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਚਾਹੀਦਾ ਹੈ।”
IRVPA
25. ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN