ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
54. ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?

ERVPA
54. ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?

IRVPA
54. ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 54 of Total Verses 58
  • ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
  • ERVPA

    ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?
  • IRVPA

    ਅਤੇ ਆਪਣੇ ਦੇਸ ਵਿੱਚ ਆ ਕੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਕਿ ਉਹ ਹੈਰਾਨ ਹੋ ਕੇ ਕਹਿਣ ਲੱਗੇ, ਕਿ ਇਸ ਮਨੁੱਖ ਨੂੰ ਇਹ ਗਿਆਨ ਅਤੇ ਇਹ ਅਚਰਜ਼ ਸ਼ਕਤੀ ਕਿੱਥੋਂ ਪ੍ਰਾਪਤ ਹੋਈ?
Total 58 Verses, Current Verse 54 of Total Verses 58
×

Alert

×

punjabi Letters Keypad References