PAV
24. ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ
ERVPA
24. ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਊਠ ਦਾ ਸੂਈ ਦੇ ਨਕ੍ਕੇ ਰਾਹੀ ਲੰਘਣਾ ਸੁਖਾਲਾ ਹੈ।”
IRVPA
24. ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN