ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ

ERVPA
45. ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।

IRVPA
45. ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 45 of Total Verses 48
  • ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੇ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ
  • ERVPA

    ਜੇਕਰ ਤੁਸੀਂ ਅਜਿਹਾ ਕਰੋਂਗੇ, ਫ਼ੇਰ ਤੁਸੀਂ ਆਪਣੇ ਪਿਤਾ ਦੇ ਜਿਹਡ਼ਾ ਸਵਰਗ ਵਿੱਚ ਹੈ, ਸੱਚੇ ਪੁੱਤਰ ਹੋਵੋਂਗੇ, ਕਿਉਂਕਿ ਪਿਤਾ ਆਪਣਾ ਸੂਰਜ, ਬੁਰੇ ਅਤੇ ਭਲੇ ਦੋਹਾਂ ਉੱਪਰ ਹੀ ਚਢ਼ਾਉਂਦਾ ਹੈ। ਤੁਹਾਡਾ ਪਿਤਾ ਧਰਮੀਆਂ ਅਤੇ ਕੁਧਰਮੀਆਂ ਉੱਪਰ ਵੀ ਮੀਂਹ ਵਰਸਾਉਂਦਾ ਹੈ।
  • IRVPA

    ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
Total 48 Verses, Current Verse 45 of Total Verses 48
×

Alert

×

punjabi Letters Keypad References