PAV
13. ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।।
ERVPA
13. ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, "ਇਸਨੂੰ ਲਿਖੋ; ਧੰਨ ਹਨ ਉਹ ਲੋਕ ਜਿਹਡ਼ੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।" ਆਤਮਾ ਆਖਦਾ, "ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰਡ਼ੇ ਕੰਮ ਤੋਂ ਅਰਾਮ ਪਾਉਣਗੇ। ਜਿਹਡ਼ੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।"
IRVPA
13. ਫੇਰ ਮੈਂ ਇੱਕ ਅਵਾਜ਼ ਸਵਰਗ ਤੋਂ ਇਹ ਆਖਦੇ ਸੁਣੀ ਕਿ ਲਿਖ ਲੈ, ਧੰਨ ਉਹ ਮੁਰਦੇ ਜਿਹੜੇ ਇਸ ਤੋਂ ਬਾਅਦ ਪ੍ਰਭੂ ਵਿੱਚ ਹੋ ਕੇ ਮਰਨ। ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਉਹਨਾਂ ਦੀਆਂ ਮਿਹਨਤਾਂ ਤੋਂ ਉਹਨਾਂ ਨੂੰ ਅਰਾਮ ਮਿਲੇਗਾ, ਕਿਉਂ ਜੋ ਉਹਨਾਂ ਦੇ ਕੰਮ ਉਹਨਾਂ ਦੇ ਨਾਲ-ਨਾਲ ਜਾਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN