ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
10. ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ

ERVPA
10. ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹਡ਼ੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।

IRVPA
10. ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 10 of Total Verses 29
  • ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ
  • ERVPA

    ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹਡ਼ੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ।
  • IRVPA

    ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
Total 29 Verses, Current Verse 10 of Total Verses 29
×

Alert

×

punjabi Letters Keypad References