PAV
11. ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਪਲੀਤ ਹੈ ਉਹ ਅਗਾਹਾਂ ਨੂੰ ਪਲੀਤ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤ੍ਰ ਹੈ ਉਹ ਅਗਾਹਾਂ ਨੂੰ ਪਵਿੱਤ੍ਰ ਹੋਈ ਜਾਏ
ERVPA
11. ਜਿਹਡ਼ਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹਡ਼ਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹਡ਼ਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹਡ਼ਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।"
IRVPA
11. ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN