ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਪਰ ਮੈਂ ਆਖਦਾ ਹਾਂ, ਕੀ ਇਸਰਾਏਲ ਵਾਕਫ਼ ਨਾ ਹੋਇਆॽ ਪਹਿਲਾਂ ਮੂਸਾ ਆਖਦਾ ਹੈ, - ਮੈਂ ਓਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਅਣਖੀ ਬਣਾਵਾਂਗਾ, ਮੈਂ ਮੂਰਖ ਕੌਮ ਤੋਂ ਤੁਹਾਨੂੰ ਗੁੱਸਾ ਚੜ੍ਹਾਵਾਂਗਾ।।

ERVPA
19. ਮੈਂ ਫ਼ਿਰ ਪੁਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।” ਬਿਵਸਥਾ 32:21

IRVPA
19. ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 21 Verses, Current Verse 19 of Total Verses 21
1 2 3 4 5 6 7 8 9 10
11 12 13 14 15 16 17 18 19 20 21
  • ਪਰ ਮੈਂ ਆਖਦਾ ਹਾਂ, ਕੀ ਇਸਰਾਏਲ ਵਾਕਫ਼ ਨਾ ਹੋਇਆॽ ਪਹਿਲਾਂ ਮੂਸਾ ਆਖਦਾ ਹੈ, - ਮੈਂ ਓਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਅਣਖੀ ਬਣਾਵਾਂਗਾ, ਮੈਂ ਮੂਰਖ ਕੌਮ ਤੋਂ ਤੁਹਾਨੂੰ ਗੁੱਸਾ ਚੜ੍ਹਾਵਾਂਗਾ।।
  • ERVPA

    ਮੈਂ ਫ਼ਿਰ ਪੁਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।” ਬਿਵਸਥਾ 32:21
  • IRVPA

    ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
Total 21 Verses, Current Verse 19 of Total Verses 21
1 2 3 4 5 6 7 8 9 10
11 12 13 14 15 16 17 18 19 20 21
×

Alert

×

punjabi Letters Keypad References