PAV
15. ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ
ERVPA
15. ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।
IRVPA
15. ਸੋ ਉਹ ਬਿਵਸਥਾ ਦੇ ਕੰਮ ਆਪਣੇ ਹਿਰਦਿਆਂ ਵਿੱਚ ਲਿਖਿਆ ਹੋਇਆ ਵਿਖਾਉਂਦੀਆ ਹਨ, ਨਾਲੇ ਉਨ੍ਹਾਂ ਦਾ ਵਿਵੇਕ ਇਸ ਦੀ ਗਵਾਹੀ ਦਿੰਦਾ ਹੈ ਅਤੇ ਉਨ੍ਹਾਂ ਦੇ ਖ਼ਿਆਲ ਉਨ੍ਹਾਂ ਨੂੰ ਆਪੋ ਵਿੱਚੀ ਦੋਸ਼ੀ ਤੇ ਨਿਰਦੋਸ਼ੀ ਠਹਿਰਾਉਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN