PAV
5. ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ
ERVPA
5. ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।
IRVPA
5. ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN