ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
43. ਜਾਂ ਸਭਾ ਉੱਠ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ-ਮੁਰੀਦਾਂ ਵਿੱਚੋਂ ਭਗਤ ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਓਹਨਾਂ ਨਾਲ ਗੱਲਾਂ ਕਰ ਕੇ ਓਹਨਾਂ ਨੂੰ ਸਮਝਾ ਦਿੱਤਾ ਭਈ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।।

ERVPA
43. ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।

IRVPA
43. ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 43 of Total Verses 52
  • ਜਾਂ ਸਭਾ ਉੱਠ ਗਈ ਤਾਂ ਬਹੁਤ ਸਾਰੇ ਯਹੂਦੀ ਅਤੇ ਯਹੂਦੀ-ਮੁਰੀਦਾਂ ਵਿੱਚੋਂ ਭਗਤ ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਓਹਨਾਂ ਨਾਲ ਗੱਲਾਂ ਕਰ ਕੇ ਓਹਨਾਂ ਨੂੰ ਸਮਝਾ ਦਿੱਤਾ ਭਈ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।।
  • ERVPA

    ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
  • IRVPA

    ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।
Total 52 Verses, Current Verse 43 of Total Verses 52
×

Alert

×

punjabi Letters Keypad References