PAV
28. ਕਿਉਂਕਿ ਓਸੇ ਵਿੱਚ ਅਸੀਂ ਜੀਉਂਦੇ ਅਰ ਤੁਰਦੇ ਫਿਰਦੇ ਅਤੇ ਮਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਭੀ ਕਿੰਨਿਆਂ ਨੇ ਆਖਿਆ ਹੈ ਭਈ ਅਸੀਂ ਤਾਂ ਉਹ ਦੀ ਅੰਸ ਭੀ ਹਾਂ
ERVPA
28. ‘ਅਸੀਂ ਉਸ ਨਾਲ ਰਹਿੰਦੇ ਹਾਂ, ਉਸਦੇ ਨਾਲ ਤੁਰਦੇ ਹਾਂ, ਅਸੀਂ ਉਸਦੇ ਨਾਲ ਮੌਜੂਦ ਹਾਂ।’ ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, “ਅਸੀਂ ਉਸਦੇ ਬੱਚੇ ਹਾਂ।”
IRVPA
28. ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN