PAV
26. ਉਹ ਸਮਾਜ ਵਿੱਚ ਬੇਧੜਕ ਬੋਲਣ ਲੱਗਾ ਪਰ ਜਾਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰਾਂ ਦੱਸਿਆ
ERVPA
26. ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਕਿੱਲਾ ਅਤੇ ਅਕੂਲਾ ਨੇ ਵੀ ਉਸਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸਨੂੰ ਆਪਣੇ ਘਰ ਲੈ ਗਿਆ ਅਤੇ ਉਸਨੂੰ ਪ੍ਰਭੂ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
IRVPA
26. ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN