PAV
35. ਮੈਂ ਤੁਹਾਨੂੰ ਸਭਨਾਂ ਗੱਲਾਂ ਵਿੱਚ ਇਹ ਕਰ ਵਿਖਾਲਿਆ ਭਈ ਤੁਹਾਨੂੰ ਚਾਹੀਦਾ ਹੈ ਕਿ ਓਸੇ ਤਰਾਂ ਮਿਹਨਤ ਕਰ ਕੇ ਨਤਾਣਿਆਂ ਦੀ ਸਹਾਇਤਾ ਕਰੋ ਅਤੇ ਪ੍ਰਭੁ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਫ਼ਰਮਾਇਆ ਸੀ ਭਈ ਲੈਣ ਨਾਲੋਂ ਦੇਣਾ ਹੀ ਮੁਬਾਰਕ ਹੈ।।
ERVPA
35. ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
IRVPA
35. ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN