ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ

ERVPA
12. “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।

IRVPA
12. ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 12 of Total Verses 30
  • ਅਰ ਇੱਕ ਮਨੁੱਖ ਹਨਾਨਿਯਾਹ ਨਾਮੇ ਜੋ ਸ਼ਰਾ ਦੀ ਰੀਤ ਮੂਜਬ ਭਗਤ ਲੋਕ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ
  • ERVPA

    “ਦੰਮਿਸਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਆਦਮੀ ਮੇਰੇ ਕੋਲ ਆਇਆ ਉਹ ਇੱਕ ਧਰਮੀ ਆਦਮੀ ਸੀ ਜਿਸਨੇ ਮੂਸਾ ਦੀ ਸ਼ਰ੍ਹਾ ਦਾ ਅਨੁਸਰਣ ਕੀਤਾ ਸੀ। ਉਥੇ ਰਹਿੰਦੇ ਸਾਰੇ ਯਹੂਦੀਆਂ ਨੇ ਉਸਦੀ ਇੱਜ਼ਤ ਕੀਤੀ।
  • IRVPA

    ਅਤੇ ਹਨਾਨਿਯਾਹ ਨਾਮ ਦਾ ਇੱਕ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ।
Total 30 Verses, Current Verse 12 of Total Verses 30
×

Alert

×

punjabi Letters Keypad References