ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ

ERVPA
3. ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ੍ਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬਡ਼ਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।

IRVPA
3. ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 3 of Total Verses 30
  • ਮੈਂ ਇੱਕ ਯਹੂਦੀ ਮਨੁੱਖ ਹਾਂ ਜਿਹੜਾ ਕਿਲਿਕਿਯਾ ਦੇ ਤਰਸੁਸ ਵਿੱਚ ਜੰਮਿਆ ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ ਦਾਦਿਆਂ ਦੀ ਸ਼ਰਾ ਪੂਰੇ ਚੱਜ ਨਾਲ ਸਿੱਖੀ ਅਤੇ ਪਰਮੇਸ਼ੁਰ ਦੇ ਲਈ ਅਜਿਹਾ ਹੀ ਅਣਖੀ ਸਾਂ ਜਿਹੇ ਤੁਸੀਂ ਸਭ ਅੱਜ ਦੇ ਦਿਨ ਹੋ
  • ERVPA

    ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁਸ੍ਸ ਵਿੱਚ ਪੈਦਾ ਹੋਇਆ ਸੀ। ਮੈਂ ਇਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬਡ਼ਾ ਸ਼ੌਕ ਸੀ ਜਿਵੇਂ ਇਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ।
  • IRVPA

    ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
Total 30 Verses, Current Verse 3 of Total Verses 30
×

Alert

×

punjabi Letters Keypad References