ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
11. ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।

ERVPA
11. ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”

IRVPA
11. ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 11 of Total Verses 27
  • ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।
  • ERVPA

    ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
  • IRVPA

    ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
Total 27 Verses, Current Verse 11 of Total Verses 27
×

Alert

×

punjabi Letters Keypad References