ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!

ERVPA
7. ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮਢ਼ ਰਹੇ ਹਨ।

IRVPA
7. ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 7 of Total Verses 32
  • ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ!
  • ERVPA

    ਉਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਪਰ ਸਾਡੀਆਂ ਬਾਰ੍ਹਾਂ ਗੋਤਾਂ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ। ਹੇ ਰਾਜਾ। ਇਸੇ ਆਸ ਦੇ ਵਚਨ ਦੇ ਬਦਲੇ ਯਹੂਦੀ ਮੇਰੇ ਉੱਪਰ ਦੋਸ਼ ਮਢ਼ ਰਹੇ ਹਨ।
  • IRVPA

    ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!
Total 32 Verses, Current Verse 7 of Total Verses 32
×

Alert

×

punjabi Letters Keypad References