ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਅੱਗੋਂ ਆਖਿਆ ਕਿ ਹੇ ਇਸਰਾਏਲੀਓ, ਐਸ ਮਨੁੱਖ ਉੱਤੇ ਤੁਸੀਂ ਕਿਉਂ ਅਚਰਜ ਮੰਨਦੇ ਹੋ ਅਤੇ ਸਾਡੀ ਵੱਲ ਇਉਂ ਕਾਹਨੂੰ ਤੱਕ ਰਹੇ ਹੋ ਭਈ ਜਾਣੀਦਾ ਅਸਾਂ ਆਪਣੀ ਸਮਰੱਥਾ ਯਾ ਭਗਤੀ ਨਾਲ ਇਹ ਨੂੰ ਤੁਰਨ ਦੀ ਸ਼ਕਤੀ ਦਿੱਤੀॽ

ERVPA
12. ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?

IRVPA
12. ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 12 of Total Verses 26
  • ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਅੱਗੋਂ ਆਖਿਆ ਕਿ ਹੇ ਇਸਰਾਏਲੀਓ, ਐਸ ਮਨੁੱਖ ਉੱਤੇ ਤੁਸੀਂ ਕਿਉਂ ਅਚਰਜ ਮੰਨਦੇ ਹੋ ਅਤੇ ਸਾਡੀ ਵੱਲ ਇਉਂ ਕਾਹਨੂੰ ਤੱਕ ਰਹੇ ਹੋ ਭਈ ਜਾਣੀਦਾ ਅਸਾਂ ਆਪਣੀ ਸਮਰੱਥਾ ਯਾ ਭਗਤੀ ਨਾਲ ਇਹ ਨੂੰ ਤੁਰਨ ਦੀ ਸ਼ਕਤੀ ਦਿੱਤੀॽ
  • ERVPA

    ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
  • IRVPA

    ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
Total 26 Verses, Current Verse 12 of Total Verses 26
×

Alert

×

punjabi Letters Keypad References