ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ

ERVPA

IRVPA
7. ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 15 Verses, Current Verse 7 of Total Verses 15
1 2 3 4 5 6 7 8 9 10 11 12 13 14 15
  • ਆਪਣੇ ਪਿਓ ਦਾਦਿਆਂ ਦੇ ਦਿਨਾਂ ਤੋਂ ਅੱਜ ਦੇ ਦਿਨ ਤੀਕ ਅਸੀਂ ਵੱਡੀ ਬਦਕਾਰੀ ਵਿੱਚ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਤੇ ਸਾਡੇ ਪਾਤਸ਼ਾਹ ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਪਾਤਸ਼ਾਹਾਂ ਦੇ ਹੱਥ ਵਿੱਚ ਤਲਵਾਰ ਲਈ, ਅਸੀਰੀ ਲਈ, ਲੁੱਟਣ ਲਈ ਅਤੇ ਸ਼ਰਮ ਨਾਲ ਮੂੰਹ ਦੀ ਝੁਲਸ ਲਈ ਹਵਾਲੇ ਕੀਤੇ ਗਏ ਹਾਂ ਜਿਵੇਂ ਅੱਜ ਦੇ ਦਿਨ ਹੈ
  • IRVPA

    ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
Total 15 Verses, Current Verse 7 of Total Verses 15
1 2 3 4 5 6 7 8 9 10 11 12 13 14 15
×

Alert

×

punjabi Letters Keypad References