ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ

ERVPA
23. ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੁ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵਗਿਆ ਕਰਨ ਤੋਂ ਵੀ ਨਾ ਡਰੇ।

IRVPA
23. ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 23 of Total Verses 40
  • ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ
  • ERVPA

    ਅਤੇ ਮੂਸਾ ਦੇ ਮਾਪਿਆਂ ਨੇ ਮੂਸਾ ਦੇ ਜਨਮ ਤੋਂ ਬਾਦ ਉਸਨੂੰ ਤਿੰਨ ਮਹੀਨੇ ਤੱਕ ਛੁਪਾਈ ਰੱਖਿਆ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸਨ। ਕਿਉਂ ਜੁ ਉਨ੍ਹਾਂ ਨੇ ਦੇਖਿਆ ਕਿ ਮੂਸਾ ਇੱਕ ਖੂਬਸੂਰਤ ਬੱਚਾ ਸੀ, ਅਤੇ ਉਹ ਫ਼ਿਰਊਨ ਨੇ ਆਦੇਸ਼ ਦੀ ਅਵਗਿਆ ਕਰਨ ਤੋਂ ਵੀ ਨਾ ਡਰੇ।
  • IRVPA

    ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।
Total 40 Verses, Current Verse 23 of Total Verses 40
×

Alert

×

punjabi Letters Keypad References