PAV
12. ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ
ERVPA
12. ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
IRVPA
12. ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN