PAV
30. ਤੂੰ ਏਹਨਾਂ ਸਾਰੀਆਂ ਗੱਲਾਂ ਦਾ ਓਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਓਹਨਾਂ ਨੂੰ ਆਖ, - ਯਹੋਵਾਹ ਉੱਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਓਹਨਾਂ ਵਾਂਙੁ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
ERVPA
IRVPA
30. ਤੂੰ ਇਹਨਾਂ ਸਾਰੀਆਂ ਗੱਲਾਂ ਦਾ ਉਹਨਾਂ ਦੇ ਵਿਰੁੱਧ ਅਗੰਮ ਵਾਚੀਂ ਅਤੇ ਤੂੰ ਉਹਨਾਂ ਨੂੰ ਆਖ, - ਯਹੋਵਾਹ ਉਚਿਆਈ ਤੋਂ ਗੱਜੇਗਾ, ਅਤੇ ਆਪਣੇ ਪਵਿੱਤਰ ਨਿਵਾਸ ਤੋਂ ਆਪਣੀ ਅਵਾਜ਼ ਦੇਵੇਗਾ। ਉਹ ਬੜੇ ਜ਼ੋਰ ਨਾਲ ਆਪਣੀ ਚਰਾਂਦ ਉੱਤੇ ਗੱਜੇਗਾ, ਅਤੇ ਉਹਨਾਂ ਵਾਂਗੂੰ ਲਲਕਾਰੇਗਾ ਜਿਹੜੇ ਅੰਗੂਰਾਂ ਨੂੰ ਮਿੱਧਦੇ ਹਨ, ਧਰਤੀ ਦੇ ਸਾਰੇ ਵਸਨੀਕਾਂ ਦੇ ਵਿਰੁੱਧ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN