PAV
34. ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰਾਂ ਇਕੱਠਾ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
ERVPA
34. “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇੱਕਠਿਆ ਕਰਾ ਜਿਵੇਂ ਕੋਈ ਕੁਕਡ਼ੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇੱਕਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
IRVPA
34. ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN