ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ

ERVPA
29. ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋਡ਼ਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।

IRVPA
29. ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 29 of Total Verses 32
  • ਪਰ ਓਨ ਆਪਣੇ ਪਿਉ ਨੂੰ ਉੱਤਰ ਦਿੱਤਾ, ਵੇਖ ਮੈਂ ਐੱਨੇ ਵਰਿਹਾਂ ਤੋਂ ਤੁਹਾਡੀ ਟਹਿਲ ਕਰਦਾ ਹਾਂ ਅਤੇ ਤੁਹਾਡਾ ਹੁਕਮ ਕਦੇ ਨਹੀਂ ਮੋੜਿਆ ਪਰ ਤੁਸਾਂ ਮੈਨੂੰ ਕਦੇ ਇੱਕ ਪਠੋਰਾ ਭੀ ਨਾ ਦਿੱਤਾ ਜੋ ਮੈਂ ਆਪਣਿਆਂ ਬੇਲੀਆਂ ਨਾਲ ਖੁਸ਼ੀ ਕਰਾਂ
  • ERVPA

    ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋਡ਼ਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ।
  • IRVPA

    ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
Total 32 Verses, Current Verse 29 of Total Verses 32
×

Alert

×

punjabi Letters Keypad References