ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
8. ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?

ERVPA
8. “ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲਭ ਨਹੀਂ ਲੈਂਦੀ।

IRVPA
8. ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 8 of Total Verses 32
  • ਕਿਹੜੀ ਤੀਵੀਂ ਹੈ ਜਿਹ ਦੇ ਕੋਲ ਦੱਸ ਅਠੰਨੀਆਂ ਹੋਣ ਜੇ ਇੱਕ ਅਠੰਨੀ ਗੁਆਚ ਜਾਵੇ ਤਾਂ ਉਹ ਦੀਵਾ ਬਾਲ ਕੇ ਅਤੇ ਘਰ ਨੂੰ ਹੂੰਝ ਹਾਂਝ ਕੇ ਉਹ ਨੂੰ ਜਤਨ ਨਾਲ ਨਾ ਢੂੰਡੇ ਜਦ ਤੀਕੁਰ ਉਹ ਨੂੰ ਨਾ ਲੱਭੇ?
  • ERVPA

    “ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸਨੂੰ ਲਭ ਨਹੀਂ ਲੈਂਦੀ।
  • IRVPA

    ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
Total 32 Verses, Current Verse 8 of Total Verses 32
×

Alert

×

punjabi Letters Keypad References