ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
36. ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।

ERVPA
36. ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹਡ਼ੀਆਂ ਹੋਣ ਵਾਲੀਆਂ ਹਨ, ਬਚ ਸਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਮ੍ਹਣੇ ਖਡ਼ਨ ਦੇ ਯੋਗ ਹੋਵੋਂ।”

IRVPA
36. ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 36 of Total Verses 38
  • ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
  • ERVPA

    ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹਡ਼ੀਆਂ ਹੋਣ ਵਾਲੀਆਂ ਹਨ, ਬਚ ਸਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਮ੍ਹਣੇ ਖਡ਼ਨ ਦੇ ਯੋਗ ਹੋਵੋਂ।”
  • IRVPA

    ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
Total 38 Verses, Current Verse 36 of Total Verses 38
×

Alert

×

punjabi Letters Keypad References