PAV
22. ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
ERVPA
22. ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀਡ਼ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋਡ਼ੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
IRVPA
22. ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN