PAV
29. ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ
ERVPA
29. ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਧੁਧ ਪੀਂਦੇ ਬੱਚੇ ਨਹੀਂ ਹਨ।
IRVPA
29. ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN