ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ

ERVPA
22. ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।

IRVPA
22. ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 22 of Total Verses 50
  • ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ
  • ERVPA

    ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸਕਦੇ ਹਨ, ਲੰਗਡ਼ੇ ਤੁਰ ਸਕਦੇ ਹਨ ਕੋਢ਼ੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
  • IRVPA

    ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Total 50 Verses, Current Verse 22 of Total Verses 50
×

Alert

×

punjabi Letters Keypad References