PAV
1. ਇਹ ਦੇ ਥੋੜੇ ਚਿਰ ਪਿੱਛੋਂ ਐਉਂ ਹੋਇਆ ਕਿ ਉਹ ਨਗਰੋ ਨਗਰ ਅਤੇ ਪਿੰਡੋ ਪਿੰਡ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ ਖਬਰੀ ਸੁਣਾਉਂਦਾ ਸੀ ਅਤੇ ਓਹ ਬਾਰਾਂ ਉਸ ਦੇ ਨਾਲ ਸਨ
ERVPA
1. ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼-ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸਦੇ ਨਾਲ ਸਨ।
IRVPA
1. ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN